top of page

ਰਾਤ ਨੂੰ ਸੌਂਣ ਵੇਲੇ ਤਵੇ ਤੇ ਭੁੰਨ ਕੇ ਲਸਣ ਦੀਆਂ ਸਿਰਫ਼ 3 ਕਲੀਆਂ ਖਾਣ ਦੇ ਫਾਇਦੇ ਦੇਖ ਕੇ ਰਹਿ ਜਾਓਗੇ ਹੈਰਾਨ

  • Writer: Admin
    Admin
  • Nov 28, 2017
  • 2 min read

ਲਸਣ ਦੀ ਵਰਤੋ ਸਬਜ਼ੀ ਬਣਾਉਂਦੇ ਸਮੇਂ ਕੀਤੀ ਜਾਂਦੀ ਹੈ। ਇਹ ਨਾ ਸਿਰਫ ਖਾਣੇ ਦਾ ਸੁਆਦ ਵਧਾਉਂਦਾ ਹੈ ਬਲਕਿ ਸਰੀਰ ਨੂੰ ਕਈ ਤਰ੍ਹਾਂ ਦੇ ਪੋਸ਼ਕ ਤੱਤ ਵੀ ਦਿੰਦਾ ਹੈ। ਜੇ ਰੋਜ਼ ਰਾਤ ਨੂੰ ਸੋਂਣ ਤੋਂ ਪਹਿਲਾਂ ਭੁੰਨਿਆ ਹੋਇਆ ਲਸਣ ਖਾਦਾ ਜਾਵੇ ਤਾਂ ਇਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਬੀਮਾਰੀਆਂ ਦੇ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਵਿਚ ਭੁੰਨਿਆ ਹੋਇਆ ਲਸਣ ਕਾਫੀ ਫਾਇਦੇਮੰਦ ਸਾਬਤ ਹੁੰਦਾ ਹੈ। ਆਓ ਜਾਣਦੇ ਹਾਂ ਉਨ੍ਹਾਂ ਬਾਰੇ…

ਭੁੰਨਿਆ ਹੋਇਆ ਲਸਣ ਖਾਣ ਦੇ ਫਾਇਦੇ 1. ਭੁੰਨਿਆ ਹੋਇਆ ਲਸਣ ਵਧੇ ਹੋਏ ਕੋਲੈਸਟਰੋਲ ਨੂੰ ਘੱਟ ਕਰਦਾ ਹੈ ਅਤੇ ਦਿਲ ਨੂੰ ਸਿਹਤਮੰਦ ਰੱਖਦਾ ਹੈ।

2. ਸਰੀਰ ਵਿਚ ਮੌਜੂਦ ਸਾਰੇ ਜ਼ਹਿਰੀਲੇ ਪਦਾਰਥਾਂ ਨੂੰ ਯੂਰਿਨ ਦੇ ਜਰੀਏ ਬਾਹਰ ਕੱਢਦਾ ਹੈ।

3. ਇਸ ਤੋਂ ਇਲਾਵਾ ਸੋਂਦੇ ਸਮੇਂ ਲਸਣ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਵਧਦੀ ਉਮਰ ਦੇ ਲੋਕਾਂ ਲਈ ਇਹ ਕਾਫੀ ਫਾਇਦੇਮੰਦ ਸਾਬਤ ਹੁੰਦਾ ਹੈ।

4. ਭੁੰਨਿਆ ਹੋਇਆ ਲਸਣ ਖਾਣ ਨਾਲ ਸਰੀਰ ਵਿਚ ਐਨਰਜੀ ਬਣੀ ਰਹਿੰਦੀ ਹੈ।

5. ਸਰੀਰ ਦੇ ਅੰਦਰ ਪੈਦਾ ਹੋਣ ਵਾਲੀ ਕੈਂਸਰ ਦੀਆਂ ਕੋਸ਼ੀਕਾਵਾਂ ਖਤਮ ਹੋ ਜਾਂਦੀਆਂ ਹਨ।

6. ਰੋਜ਼ਾਨਾ ਭੁੰਨੇ ਹੋਏ ਲਸਣ ਦੀ ਵਰਤੋਂ ਨਾਲ ਸਾਡੇ ਸਰੀਰ ਵਿਚ ਮੈਟਾਬੋਲੀਜ਼ਮ ਵਧ ਜਾਂਦਾ ਹੈ ਅਤੇ ਮੋਟਾਪਾ ਵੀ ਘੱਟ ਹੁੰਦਾ ਹੈ।

7. ਲਸਣ ਖਾਣ ਨਾਲ ਸਰੀਰ ਨੂੰ ਕਿਸੇ ਵੀ ਤਰ੍ਹਾਂ ਦੀ ਇਨਫੈਕਸ਼ਨ ਨਹੀਂ ਹੁੰਦੀ।

8. ਭੁੰਨੇ ਹੋਏ ਲਸਣ ਵਿਚ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿਚ ਰੱਖਣ ਦੇ ਗੁਣ ਹੁੰਦੇ ਹਨ। ਜੇ ਤੁਸੀਂ ਵੀ ਬਲੱਡ ਪ੍ਰੈਸ਼ਰ ਦੇ ਮਰੀਜ ਹੋ ਤਾਂ ਭੁੰਨੇ ਹੋਏ ਲਸਣ ਦੀ ਵਰਤੋਂ ਕਰੋ।

9. ਇਸ ਦੀ ਵਰਤੋਂ ਨਾਲ ਸਾਹ ਨਾਲ ਜੁੜੀਆਂ ਸਮੱਸਿਆਵਾਂ ਵੀ ਦੂਰ ਹੋ ਜਾਂਦੀਆਂ ਹਨ। ਜਿਨ੍ਹਾਂ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤ ਆਉਂਦੀ ਹੈ ਉਨ੍ਹਾਂ ਲਈ ਵੀ ਭੁੰਨਿਆ ਹੋਇਆ ਲਸਣ ਕਾਫੀ ਫਾਇਦੇਮੰਦ ਹੁੰਦਾ ਹੈ।

10. ਜਿਨ੍ਹਾਂ ਲੋਕਾਂ ਨੂੰ ਭੁੱਖ ਘੱਟ ਲਗਦੀ ਹੈ। ਉਨ੍ਹਾਂ ਲਈ ਵੀ ਭੁੰਨੇ ਹੋਏ ਲਸਣ ਦੀ ਇਕ ਕਲੀ ਵਰਦਾਨ ਸਾਬਤ ਹੁੰਦੀ ਹੈ।

11. ਜੇ ਪੇਟ ਵਿਚ ਐਸਿਡ ਬਣਦਾ ਹੈ ਤਾਂ ਲਸਣ ਦੀ ਵਰਤੋਂ ਕਰੋ ਇਸ ਨਾਲ ਕਾਫੀ ਫਾਇਦਾ ਮਿਲਦਾ ਹੈ।


 
 
 

Comments


You Might Also Like:
bottom of page